Bible Language

1 Chronicles 17:16 (NLV) New Life Verson

Versions

PAV   ਤਾਂ ਦਾਊਦ ਪਾਤਸ਼ਾਹ ਅੰਦਰ ਵੜਿਆ, ਅਰ ਯਹੋਵਾਹ ਦੇ ਹਜ਼ੂਰ ਬੈਠ ਕੇ ਇਹ ਆਖਿਆ,ਹੇ ਯਹੋਵਾਹ ਪਰਮੇਸ਼ੁਰ, ਮੈਂ ਕੌਣ ਹਾਂ, ਅਰ ਮੇਰੀ ਕੁਲ ਕੀ ਹੈ, ਜੋ ਤੂੰ ਮੈਨੂੰ ਇੱਥੋਂ ਤੋੜੀ ਅਪੜਾ ਦਿੱਤਾ?
IRVPA   {ਦਾਊਦ ਦੀ ਧੰਨਵਾਦ ਦੀ ਪ੍ਰਾਰਥਨਾ} (2 ਸਮੂ 7:18-29) PS ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?