Bible Language

1 Chronicles 17:17 (NLV) New Life Verson

Versions

PAV   ਹੇ ਪਰਮੇਸ਼ੁਰ, ਇਹ ਤਾਂ ਤੇਰੀ ਦ੍ਰਿਸ਼ਟ ਵਿੱਚ ਥੋੜੀ ਜਿਹੀ ਗੱਲ ਸੀ, ਪਰ ਤੈਂ ਆਪਣੇ ਦਾਸ ਦੀ ਕੁਲ ਦੇ ਵਿਖੇ ਬਹੁਤ ਦੂਰ ਦੀ ਖਬਰ ਅਗੇਤਰੀ ਦੱਸੀ ਅਰ ਹੇ ਯਹੋਵਾਹ ਪਰਮੇਸ਼ੁਰ, ਮੇਰੇ ਉੱਤੇ ਅਜੇਹੀ ਕਿਰਪਾ ਦ੍ਰਿਸ਼ਟ ਕੀਤੀ, ਜੋ ਮਾਨੋ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!
IRVPA   ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”