Bible Language

1 Chronicles 17:7 (NLV) New Life Verson

Versions

PAV   ਇਸ ਲਈ ਤੂੰ ਹੁਣ ਮੇਰੇ ਦਾਸ ਦਾਊਦ ਨੂੰ ਇਹ ਆਖ ਭਈ ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ
IRVPA   ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,