Bible Language

1 Chronicles 17:8 (NLV) New Life Verson

Versions

PAV   ਅਰ ਜਿੱਥੇ ਕਿਤੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਰ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ ਅਤੇ ਮੈਂ ਉਨ੍ਹਾਂ ਲੋਕਾਂ ਵਰਗਾ ਜਿਨ੍ਹਾਂ ਦਾ ਨਾਉਂ ਜਗਤ ਵਿੱਚ ਵੱਡਾ ਹੈ ਤੇਰਾ ਨਾਉਂ ਵੀ ਕੀਤਾ
IRVPA   ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,