Bible Language

1 Chronicles 20:2 (NLV) New Life Verson

Versions

PAV   ਅਰ ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਹ ਦੇ ਸਿਰ ਉੱਤੋਂ ਲਾਹ ਲਿਆ ਅਤੇ ਇਹ ਮਲੂਮ ਕੀਤਾ ਜੋ ਉਹ ਦੇ ਸੋਨੇ ਦਾ ਤੋਲ ਇੱਕ ਤੋਂੜਾ ਸੀ ਅਰ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ ਅਰ ਉਹ ਮੁਕਟ ਦਾਊਦ ਦੇ ਸਿਰ ਉੱਤੇ ਧਰਿਆ ਗਿਆ ਅਤੇ ਉਸ ਨੇ ਉਸ ਸਹਿਰ ਵਿੱਚੋਂ ਬਹੁਤ ਪਦਾਰਥ ਲੁੱਟ ਲਿਆ
IRVPA   ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ