Bible Language

1 Chronicles 21:12 (NLV) New Life Verson

Versions

PAV   ਯਾ ਤਿੰਨ ਵਰਿਆਂ ਦਾ ਅੰਨ ਕਾਲ ਹੋਵੇ ਯਾ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨਾਂ ਮਹੀਨਿਆਂ ਤੋੜੀ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਪਵੇ ਯਾ ਤਿੰਨਾਂ ਦਿਨਾਂ ਤਕ ਯਹੋਵਾਹ ਦੀ ਤਲਵਾਰ, ਅਰਥਾਤ ਮਹਾਂ ਮਰੀ, ਦੇਸ ਵਿੱਚ ਹੋਵੇ ਅਰ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕੇ ਦੱਸ, ਜੋ ਮੈਂ ਆਪਣੇ ਘੱਲਣ ਵਾਲੇ ਨੂੰ ਕੀ ਉੱਤਰ ਦੇਵਾਂ
IRVPA   ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?