Bible Language

1 Chronicles 21:13 (NLV) New Life Verson

Versions

PAV   ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਦੁਬਧਾ ਵਿੱਚ ਪੈ ਗਿਆ ਹਾਂ, ਮੈਂ ਯਹੋਵਾਹ ਦੇ ਹੁੱਥ ਵਿੱਚ ਹੁਣ ਪਵਾਂ, ਕਿਉਂ ਜੋ ਉਸ ਦੀਆਂ ਦਯਾਂ ਬਹੁਤ ਵਡੀਆਂ ਹਨ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।।
IRVPA   ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਮੁਸੀਬਤ ਵਿੱਚ ਪਿਆ ਹਾਂ, ਹੁਣ ਮੈਂ ਯਹੋਵਾਹ ਦੇ ਹੱਥ ਵਿੱਚ ਪਵਾਂ ਕਿਉਂ ਜੋ ਉਸ ਦੀ ਦਯਾ ਬਹੁਤ ਵੱਡੀ ਹੈ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।