Bible Language

1 Chronicles 21:23 (NLV) New Life Verson

Versions

PAV   ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ, ਨਿਸੰਗ ਆਪਣੇ ਵਾਸਤੇ ਲੈ ਲਓ ਅਰ ਜਿਵੇਂ ਮੇਰੇ ਸੁਆਮੀ ਪਾਤਸ਼ਾਹ ਨੂੰ ਭਾਉਂਦਾ ਹੈ, ਤਿਵੇਂ ਕਰੋ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲਦ ਅਤੇ ਗਾਹ ਦੀ ਸਾਰੀ ਸਮਿਗ੍ਰੀ ਬਾਲਣ ਵਾਸਤੇ, ਅਤੇ ਅੰਨ ਦੀ ਭੇਟ ਵਾਸਤੇ ਕਣਕ, ਮੈਂ ਸਭ ਕੁਝ ਦਿੰਦਾ ਹਾਂ
IRVPA   ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ ਕਿ ਲੈ ਲਓ ਅਤੇ ਜਿਵੇਂ ਮੇਰਾ ਸੁਆਮੀ ਪਾਤਸ਼ਾਹ ਚਾਹੁੰਦਾ ਹੈ ਉਸੇ ਤਰ੍ਹਾਂ ਕਰੇ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲ਼ਦ, ਕਣਕ ਝਾੜਨ ਦਾ ਸਾਰਾ ਸਮਾਨ ਬਾਲਣ ਵਾਸਤੇ, ਅੰਨ ਦੀ ਭੇਟ ਵਾਸਤੇ ਕਣਕ ਅਤੇ ਸਭ ਕੁਝ ਦਿੰਦਾ ਹਾਂ।