Bible Language

1 Chronicles 21:24 (NLV) New Life Verson

Versions

PAV   ਤਾਂ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ ਜੀ, ਸੱਚ ਮੁੱਚ ਮੈਂ ਤਾਂ ਉਹ ਦਾ ਪੂਰਾ ਪੂਰਾ ਮੁੱਲ ਦੇ ਕੇ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਤਾਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾ ਹੋਮ ਚੜਾਵਾਂਗਾ
IRVPA   ਤਦ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ, ਸੱਚ-ਮੁੱਚ ਮੈਂ ਤਾਂ ਉਹ ਦਾ ਪੂਰਾ ਮੁੱਲ ਦੇ ਕੇ ਹੀ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾਂ ਹੋਮ ਬਲੀ ਚੜ੍ਹਾਵਾਂਗਾ।