Bible Language

1 Chronicles 21:8 (NLV) New Life Verson

Versions

PAV   ਤਾਂ ਦਾਊਦ ਨੇ ਪਰਮੇਸ਼ੁਰ ਦੀ ਦਰਗਾਹ ਵਿੱਚ ਅਰਜ਼ ਕੀਤੀ, ਮੈਥੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਸੇਵਕ ਦਾ ਪਾਪ ਖਿਮਾ ਕਰ, ਜੋ ਮੈਂ ਇਹ ਅਜੋਗ ਕੰਮ ਕੀਤਾ ਹੈ।।
IRVPA   ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।