Versions
PAV ਅਤੇ ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤ੍ਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਵੱਖੋ ਵੱਖਰੇ ਵਾਰੀਦਾਰਾਂ ਵਿੱਚ ਵੰਡ ਦਿੱਤਾ ਸੀ।।
IRVPA ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਅਲੱਗ-ਅਲੱਗ ਦਲਾਂ ਵਿੱਚ ਵੰਡ ਦਿੱਤਾ ਸੀ।