Bible Language

1 Chronicles 25:3 (NLV) New Life Verson

Versions

PAV   ਯਦੂਥੂਨ ਤੋਂ ਯਦੂਥੂਨ ਦੇ ਪੁੱਤ੍ਰ ਗਦਾਲਯਾਹ ਤੇ ਸਰੀ ਤੇ ਯਸ਼ਆਯਾਹ, ਹਸ਼ਬਯਾਹ ਤੇ ਮੱਤਿਥਯਾਹ, ਛੇ ਆਪਣੇ ਪਿਤਾ ਯਦੂਥੂਨ ਦੇ ਮੁਤੀਹ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਨਬੁੱਵਤ ਕਰਦਾ ਸੀ
IRVPA   ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ