Bible Language

1 Chronicles 27:23 (NLV) New Life Verson

Versions

PAV   ਅਰ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹਾਂ ਵਰਿਹਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਭਈ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ
IRVPA   ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ