Bible Language

1 Chronicles 27:29 (NLV) New Life Verson

Versions

PAV   ਅਤੇ ਗਊਆਂ ਬਲਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਰ ਅਦਲਾਇ ਦਾ ਪੁੱਤ੍ਰ ਸ਼ਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ
IRVPA   ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,