Bible Language

1 Chronicles 29:10 (NLV) New Life Verson

Versions

PAV   ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਰ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੋੜੀ ਧੰਨ ਹੋ
IRVPA   {ਦਾਊਦ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ} PS ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ