Bible Language

1 Chronicles 29:12 (NLV) New Life Verson

Versions

PAV   ਅਰ ਧਨ, ਮਾਯਾ, ਨਾਲੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਰ ਤੂੰ ਸਭਨਾਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਰ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਭਨਾਂ ਨੂੰ ਬਖ਼ਸ਼ੇਂ
IRVPA   ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ