Bible Language

1 Chronicles 29:14 (NLV) New Life Verson

Versions

PAV   ਪਰ ਮੈਂ ਕੌਣ, ਅਰ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਆਉਂਦੀਆਂ ਹਨ ਅਰ ਤੇਰੇ ਹੱਥ ਦੀ ਦਾਤ ਤੋਂ ਅਸਾਂ ਤੈਨੂੰ ਦਿੱਤਾ ਹੈ!
IRVPA   ਪਰ ਮੈਂ ਕੌਣ ਅਤੇ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ!