Bible Language

1 Chronicles 29:19 (NLV) New Life Verson

Versions

PAV   ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਸੱਚਾ ਮਨ ਬਖ਼ਸ਼ ਜੋ ਤੇਰੀਆਂ ਆਗਿਆਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਸਭਨਾਂ ਦੇ ਅਨੁਸਾਰ ਵਰਤੇ ਅਤੇ ਉੱਸ ਭਵਨ ਨੂੰ ਉਸਾਰੇ, ਜਿਹ ਦੇ ਲਈ ਮੈਂ ਤਿਆਰੀ ਕੀਤੀ ਹੈ।।
IRVPA   ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।