Bible Language

1 Chronicles 29:20 (NLV) New Life Verson

Versions

PAV   ਤਾਂ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਭਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦੀ ਮਹਿਮਾ, ਉਚਾਰਨ ਕੀਤੀ ਅਤੇ ਆਪੋ ਆਪਣੇ ਸਿਰ ਨਿਵਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ
IRVPA   ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ