Versions
PAV ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤ੍ਰ ਸੁਲੇਮਾਨ ਨੂੰ ਪਾਤਸ਼ਾਹ ਟਿੱਕਿਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਨਾਲੇ ਸਾਦੋਕ ਨੂੰ ਜਾਜਕ ਹੋਣ ਦੇ ਲਈ
IRVPA ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤਰ ਸੁਲੇਮਾਨ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਅਤੇ ਸਾਦੋਕ ਨੂੰ ਜਾਜਕ ਹੋਣ ਦੇ ਲਈ