Bible Language

1 Chronicles 29:23 (NLV) New Life Verson

Versions

PAV   ਗੱਲ ਕਾਹਦੀ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਰਾਜਮਾਨ ਹੋਇਆ ਅਤੇ ਧਨ ਸੰਪਤਾ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆ ਕਾਰੀ ਕਰਦਾ ਸੀ
IRVPA   ਅਖ਼ੀਰ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਿਰਾਜਮਾਨ ਹੋਇਆ ਅਤੇ ਧਨ ਸੰਪਤੀ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆਕਾਰੀ ਕਰਦਾ ਸੀ।