Bible Language

1 Chronicles 29:25 (NLV) New Life Verson

Versions

PAV   ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬ਼ਖ਼ਸ਼ ਦਿੱਤਾ, ਜਿਹਾ ਕੁ ਉਸ ਦੇ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ।।
IRVPA   ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬਖ਼ਸ਼ ਦਿੱਤਾ, ਜਿਹੋ ਜਿਹਾ ਉਸ ਤੋਂ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ। PS