Bible Language

1 Chronicles 29:27 (NLV) New Life Verson

Versions

PAV   ਉਹ ਸਮਾ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲੀ ਵਰਿਹਾਂ ਦਾ ਸੀ, ਸੱਤ ਵਰਹੇ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੈਤੀ ਵਰਿਹਾਂ ਤੀਕ ਯਰੂਸ਼ਲਮ ਵਿੱਚ ਛਤ੍ਰ ਪਤੀ ਰਿਹਾ
IRVPA   ਉਹ ਸਮਾਂ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲ੍ਹੀ ਸਾਲਾਂ ਦਾ ਸੀ, ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਸੀ ਅਤੇ ਤੇਤੀ ਸਾਲ ਤੱਕ ਯਰੂਸ਼ਲਮ ਵਿੱਚ ਰਾਜ ਕੀਤਾ