Bible Language

1 Chronicles 6:67 (NLV) New Life Verson

Versions

PAV   ਅਤੇ ਉਨ੍ਹਾਂ ਨੇ ਓਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਤਾਂ ਸਣੇ, ਅਫਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਤਾਂ ਸਣੇ
IRVPA   ਅਤੇ ਉਨ੍ਹਾਂ ਨੇ ਉਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਇਫ਼ਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ