Bible Language

1 Chronicles 9:19 (NLV) New Life Verson

Versions

PAV   ਅਤੇ ਸ਼ੱਲੂਮ ਕੋਰੇ ਦਾ ਪੁੱਤ੍ਰ, ਅਬਯਾਸਾਫ ਦਾ ਪੁੱਤ੍ਰ, ਕੋਰਹ ਦਾ ਪੁੱਤ੍ਰ, ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਰ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵੱਜੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਉ ਦਾਦੇ ਯਹੋਵਾਹ ਦੇ ਡੇਰੇ ਦੇ ਦੁਆਰੇ ਦੇ ਰਾਖੇ ਹੋਏ ਸਨ
IRVPA   ਅਤੇ ਸ਼ੱਲੂਮ ਕੋਰੇ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਾ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵਾਜ਼ੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਤਾ ਦਾਦੇ ਯਹੋਵਾਹ ਦੇ ਡੇਰੇ ਦੇ ਦਰਵਾਜ਼ੇ ਦੇ ਰਾਖੇ ਹੋਏ ਸਨ