Bible Language

1 Corinthians 10:11 (NLV) New Life Verson

Versions

PAV   ਸੋ ਏਹ ਗੱਲਾਂ ਓਹਨਾਂ ਉੱਤੇ ਨਸੀਹਤ ਦੇ ਲਈ ਹੋਈਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ ਜਿਨ੍ਹਾਂ ਉੱਤੇ ਜੁੱਗਾਂ ਦੇ ਅੰਤ ਆਣ ਪਹੁੰਚੇ ਹਨ
ERVPA   ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।
IRVPA   ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ।