Bible Language

1 Corinthians 10:17 (NLV) New Life Verson

Versions

PAV   ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਾਹਲੇ ਹਾਂ ਸੋ ਰਲ ਕੇ ਇੱਕ ਸਰੀਰ ਹਾਂ ਕਿਉਂ ਜੋ ਅਸੀਂ ਸੱਭੇ ਇੱਕ ਰੋਟੀ ਵਿੱਚ ਸਾਂਝੀ ਹਾਂ
ERVPA   ਇਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸ਼ਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।
IRVPA   ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ।