Bible Language

1 Corinthians 10:18 (NLV) New Life Verson

Versions

PAV   ਤੁਸੀਂ ਓਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਰਬੰਧ ਕਰਕੇ ਇਸਰਾਏਲੀ ਹਨ। ਜੋ ਬਲੀਦਾਨਾਂ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਦੇ ਸਾਂਝੀ ਨਹੀਂ?
ERVPA   ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹਡ਼ੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?
IRVPA   ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?