Bible Language

1 Corinthians 10:19 (NLV) New Life Verson

Versions

PAV   ਸੋ ਮੈਂ ਕੀ ਆਖਦਾ ਹਾਂ? ਭਈ ਮੂਰਤੀ ਦੀ ਭੇਟ ਕੁੱਝ ਹੈ? ਅਥਵਾ ਮੂਰਤੀ ਕੁੱਝ ਹੈ?
ERVPA   ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚਢ਼ਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।
IRVPA   ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?