Bible Language

1 Corinthians 10:24 (NLV) New Life Verson

Versions

PAV   ਕੋਈ ਆਪਣੇ ਹੀ ਨਹੀਂ ਸਗੋਂ ਦੂਏ ਦੇ ਭਲੇ ਲਈ ਜਤਨ ਕਰੇ
ERVPA   ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹਡ਼ੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।
IRVPA   ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।