Bible Language

1 Corinthians 10:28 (NLV) New Life Verson

Versions

PAV   ਪਰ ਜੇ ਕੋਈ ਤੁਹਾਨੂੰ ਆਖੇ ਭਈ ਇਹ ਭੇਟ ਕਰਕੇ ਚੜ੍ਹਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਅੰਤਹਕਰਨ ਦੇ ਕਾਰਨ ਨਾ ਖਾਓ
ERVPA   ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
IRVPA   ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।