Bible Language

1 Corinthians 10:5 (NLV) New Life Verson

Versions

PAV   ਪਰੰਤੂ ਪਰਮੇਸ਼ੁਰ ਓਹਨਾਂ ਵਿੱਚੋਂ ਬਾਹਲਿਆਂ ਨਾਲ ਪਰਸੰਨ ਨਹੀਂ ਸੀ ਸੋ ਓਹ ਉਜਾੜ ਵਿੱਚ ਢਹਿ ਪਏ
ERVPA   ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।
IRVPA   ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।