Bible Language

1 Corinthians 10:7 (NLV) New Life Verson

Versions

PAV   ਅਤੇ ਨਾ ਤੁਸੀਂ ਮੂਰਤੀ ਪੂਜਕ ਹੋਵੋ ਜਿਵੇਂ ਉਹਨਾਂ ਵਿੱਚੋਂ ਕਈਕੁ ਹੋਏ ਸਨ। ਜਿਸ ਪਰਕਾਰ ਲਿਖਿਆ ਹੋਇਆ ਹੈ ਜੋ ਓਹ ਲੋਕ ਖਾਣ ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ
ERVPA   ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨਚ੍ਚਣ ਲਈ ਖਲੋ ਗਏ।”
IRVPA   ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।”