Bible Language

1 Corinthians 12:10 (NLV) New Life Verson

Versions

PAV   ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ ਅਤੇ ਹੋਰ ਕਿਸੇ ਨੂੰ ਅਗੰਮ ਵਾਕ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ ਅਤੇ ਹੋਰ ਨੂੰ ਅਨੇਕ ਪਰਕਾਰ ਦੀਆਂ ਭਾਸ਼ਾ ਅਤੇ ਹੋਰ ਕਿਸੇ ਨੂੰ ਭਾਸ਼ਾਂ ਦਾ ਅਰਥ ਕਰਨਾ
ERVPA   ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।
IRVPA   ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।