Versions
PAV ਜੇ ਪੈਰ ਆਖੇ ਭਈ ਮੈਂ ਹੱਥ ਜੋ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
ERVPA ਇੱਕ ਪੈਰ ਆਖ ਸਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸ਼ਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸ਼ਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।
IRVPA ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?