Bible Language

1 Corinthians 12:23 (NLV) New Life Verson

Versions

PAV   ਅਤੇ ਸਰੀਰ ਦਿਆਂ ਜਿੰਨ੍ਹਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵਧਕੇ ਆਦਰ ਕਰਦੇ ਹਾਂ ਅਤੇ ਸਾਡੇ ਕੁਸੋਹਣੇ ਅੰਗ ਬਹੁਤ ਵਧਕੇ ਸੋਹਣੇ ਹੋ ਜਾਂਦੇ ਹਨ
ERVPA   ਅਤੇ ਸ਼ਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸ਼ਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।
IRVPA   ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l