Bible Language

1 Corinthians 12:24 (NLV) New Life Verson

Versions

PAV   ਪਰ ਸਾਡੇ ਸੋਹਣੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗ ਨੂੰ ਕੁੱਝ ਘਾਟਾ ਸੀ ਉਹ ਨੂੰ ਪਰਮੇਸ਼ੁਰ ਨੇ ਹੋਰ ਵੀ ਵਧੀਕ ਆਦਰ ਦੇ ਕੇ ਸਰੀਰ ਨੂੰ ਜੋੜਿਆ ਹੈ
ERVPA   ਪਰ ਸਾਡੇ ਸ਼ਰੀਰ ਦੇ ਉਹ ਅੰਗ ਜਿਹਡ਼ੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋਡ਼ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋਡ਼ ਹੈ।
IRVPA   ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।