Bible Language

1 Corinthians 12:7 (NLV) New Life Verson

Versions

PAV   ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਇੱਕ ਇੱਕ ਨੂੰ ਦਿੱਤਾ ਜਾਂਦਾ ਹੈ
ERVPA   ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।
IRVPA   ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।