Bible Language

1 Corinthians 13:7 (NLV) New Life Verson

Versions

PAV   ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ
ERVPA   ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
IRVPA   ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।