Bible Language

1 Corinthians 14 (NLV) New Life Verson

Versions

PAV   ਪ੍ਰੇਮ ਦੇ ਮਗਰ ਲੱਗੋ ਤਾਂ ਵੀ ਆਤਮਿਕ ਦਾਨਾਂ ਨੂੰ ਲੋਚੋ ਪਰ ਵਧਕੇ ਇਹ ਜੋ ਤੁਸੀਂ ਅਗੰਮ ਵਾਕ ਕਰੋ
ERVPA   ਪ੍ਰੇਮ ਉਹ ਚੀਜ਼ ਹੈ ਜਿਸਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹਡ਼ੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।
IRVPA   {ਭਵਿੱਖਬਾਣੀ ਪਰਾਈਆਂ ਭਾਖਿਆਂ} PS ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।