Bible Language

1 Corinthians 14:15 (NLV) New Life Verson

Versions

PAV   ਫਿਰ ਗੱਲ ਕੀ ਹੈ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ
ERVPA   ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮੇ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮੇ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
IRVPA   ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।