Bible Language

1 Corinthians 14:25 (NLV) New Life Verson

Versions

PAV   ਉਹ ਦੇ ਮਨ ਦੀਆਂ ਗੁਪਤ ਗੱਲਾਂ ਪਰਗਟ ਹੋਣਗੀਆਂ ਅਤੇ ਇਉਂ ਮੂੰਧੇ ਪੈ ਕੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ।।
ERVPA   ਉਸਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕਕੇ ਪਰਮੇਸ਼ੁਰ ਨੂੰ ਮਥ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
IRVPA   ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ! PS