Bible Language

1 Corinthians 14:39 (NLV) New Life Verson

Versions

PAV   ਗੱਲ ਕਾਹਦੀ, ਮੇਰੇ ਭਰਾਵੋ ਅਗੰਮ ਵਾਕ ਕਰਨ ਨੂੰ ਲੋਚੋ, ਅਤੇ ਪਰਾਈਆਂ ਭਾਖਿਆਂ ਬੋਲਣ ਤੋਂ ਨਾ ਵਰਜੋ
ERVPA   ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।
IRVPA   ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।