Bible Language

1 Corinthians 14:6 (NLV) New Life Verson

Versions

PAV   ਪਰ ਹੁਣ ਭਰਾਵੋ, ਜੇ ਮੈਂ ਪਰਾਈਆਂ ਭਾਖਿਆ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਯਾਂ ਗਿਆਨ ਯਾਂ ਅਗੰਮ ਵਾਕ ਯਾਂ ਸਿੱਖਿਆ ਦੀ ਗੱਲ ਤੁਹਾਡੇ ਨਾਲ ਨਾ ਕਰਾਂ ਤਾਂ ਮੈਥੋਂ ਤੁਹਾਨੂੰ ਕੀ ਲਾਭ ਹੋਵੇਗਾ?
ERVPA   ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿਖਿਆ ਲੈਕੇ ਆਵਾਂਗਾ।
IRVPA   ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?