Bible Language

1 Corinthians 14:7 (NLV) New Life Verson

Versions

PAV   ਬੇ ਜਾਨ ਵਸਤਾਂ ਭੀ ਜਿਹੜੀਆਂ ਅਵਾਜ਼ ਦਿੰਦੀਆਂ ਹਨ ਭਾਵੇਂ ਵੰਝਲੀ ਭਾਵੇਂ ਰਬਾਬ ਜੇ ਉਹਨਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਫੂਕਿਆ ਅਥਵਾ ਵਜਾਇਆ ਜਾਂਦਾ ਹੈ?
ERVPA   ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹਡ਼ੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪਸ਼ਟ ਨਾ ਹੋਣ, ਤਾਂ ਤੁਸੀਂ ਬਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਂਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪਸ਼ਟਤਾ ਨਾਲ ਵਜਾਵੋਂਗੇ, ਤਾਂ ਤੁਸੀਂ ਧੁਨ ਨੂੰ ਸਮਝ ਸਕੋਂਗੇ ਅਤੇ ਲਡ਼ਾਈ ਵਿੱਚ ਜੇ ਤੂਰ੍ਹੀ ਦੀ ਆਵਾਜ਼ ਸਪਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸਕੇਗਾ ਕਿ ਲਡ਼ਾਈ ਲਈ ਕਦੋਂ ਤਿਆਰ ਹੋਣਾ ਹੈ।
IRVPA   ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ?