Bible Language

1 Corinthians 15:20 (NLV) New Life Verson

Versions

PAV   ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆ ਦਾ ਪਹਿਲਾ ਫਲ ਹੈ!
ERVPA   ਪਰ ਇਹ ਸੱਚ ਹੈ ਕਿ ਮਸੀਹ ਨੂੰ ਮੌਤ ਤੋਂ ਉਭਾਰਿਆ ਗਿਆ; ਉਹ ਉਨ੍ਹਾਂ ਸਾਰੇ ਨਿਹਚਾਵਾਨਾਂ ਨਾਲੋਂ ਪਹਿਲਾਂ ਉਭਾਰਿਆ ਗਿਆ, ਜਿਹਡ਼ੇ ਮਰ ਚੁੱਕੇ ਹਨ।
IRVPA   ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ!