Bible Language

1 Corinthians 15:29 (NLV) New Life Verson

Versions

PAV   ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ ਓਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਓਹ ਕਾਹਨੂੰ ਬਪਤਿਸਮਾ ਲੈਂਦੇ ਹਨ?
ERVPA   ਜੇਕਰ ਲੋਕ ਮੁਰਦਿਆਂ ਤੋਂ ਨਹੀਂ ਉਭਾਰੀਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਇਆਂ ਨੂੰ ਕਦੇ ਵੀ ਉਭਾਰਿਆ ਨਹੀਂ ਜਾਵੇਗਾ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?
IRVPA   ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?