Bible Language

1 Corinthians 15:42 (NLV) New Life Verson

Versions

PAV   ਇਸੇ ਤਰ੍ਹਾਂ ਮੁਰਦਿਆਂ ਦੀ ਕਿਆਮਤ ਵੀ ਹੈ। ਉਹ ਨਾਸ਼ਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸੀ ਜੀ ਉੱਠਦਾ ਹੈ
ERVPA   ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਉਭਾਰੇ ਗਏ ਹਨ। ਜਿਹਡ਼ਾ ਸ਼ਰੀਰ ਬੀਜਿਆ ਗਿਆ ਹੈ ਉਹ ਸਡ਼ ਜਾਵੇਗਾ। ਪਰ ਜਿਹਡ਼ਾ ਸ਼ਰੀਰ ਜੀਵਨ ਵੱਲ ਉਭਾਰਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਸਕਦਾ।
IRVPA   ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।