Bible Language

1 Corinthians 15:50 (NLV) New Life Verson

Versions

PAV   ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸੱਕਦੇ, ਨਾ ਵਿਨਾਸ ਅਵਿਨਾਸ ਦਾ ਅਧਿਕਾਰੀ ਹੁੰਦਾ ਹੈ
ERVPA   ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸਕਦੀ।
IRVPA   ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।