Bible Language

1 Corinthians 3:9 (NLV) New Life Verson

Versions

PAV   ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਰ ਪਰਮੇਸ਼ੁਰ ਦਾ ਭਵਨ ਹੋ।।
ERVPA   ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ।
IRVPA   ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ। PEPS